ਸਰਦਾਰ ਜੈ ਕ੍ਰਿਸ਼ਨ ਸਿੰਘ ਰੋੜੀ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ।
ਸਰਦਾਰ ਜੈ ਕ੍ਰਿਸ਼ਨ ਸਿੰਘ ਰੋੜੀ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਚੁਣੇ ਗਏ। ਮਾਨਯੋਗ ਮੁੱਖ ਮੰਤਰੀ ਅਤੇ ਮਾਨਯੋਗ ਸਪੀਕਰ ਵੱਲੋਂ ਉਨ੍ਹਾਂ ਨੂੰ ਡਿਪਟੀ ਸਪੀਕਰ ਚੁਣੇ ਜਾਣ ਤੇ ਮੁਬਾਰਕਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਆਸ ਪ੍ਰਗਟ ਕੀਤੀ ਕਿ ਰੋੜੀ ਸਾਹਿਬ ਇਸ ਵੱਡੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।